ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਨਾਇਰ ਹਸਪਤਾਲ ਦਾ ਐਸੋਸੀਏਟ ਪ੍ਰੋਫੈਸਰ ਮੁਅੱਤਲ

11:15 PM Sep 15, 2024 IST
ਮੁੰਬਈ, 15 ਸਤੰਬਰ
Advertisement

ਮੁੰਬਈ ਸੈਂਟਰਲ ਸਥਿਤ ਸਰਕਾਰੀ ਨਾਇਰ ਹਸਪਤਾਲ ਦੇ ਇਕ ਐਸੋਸੀਏਟ ਪ੍ਰੋਫੈਸਰ ਨੂੰ ਇੱਕ ਵਿਦਿਆਰਥਣ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਬੀਤੇ ਦਿਨ ਮੁਲਜ਼ਮ ਐਸੋਸੀਏਟ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਇੱਕ ਕਮੇਟੀ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਦੇ ਨਤੀਜਿਆਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ

 

Advertisement

Advertisement