ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਥਲੈਟਿਕਸ: ਪ੍ਰੀਤੀ ਪਾਲ ਨੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ’ਚ ਕਾਂਸੇ ਦਾ ਤਗ਼ਮਾ ਜਿੱਤਿਆ

07:45 AM Aug 31, 2024 IST
ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਪ੍ਰੀਤੀ ਪਾਲ (ਸੱਜੇ) ਹੋਰ ਤਗ਼ਮਾ ਜੇਤੂਆਂ ਨਾਲ। -ਫੋਟੋ: ਰਾਇਟਰਜ਼

ਪੈਰਿਸ: ਭਾਰਤ ਦੀ ਪ੍ਰੀਤੀ ਪਾਲ ਨੇ ਅੱਜ ਇੱਥੇ ਪੈਰਾਲੰਪਿਕ ਦੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ਵਿੱਚ 14.21 ਸੈਕਿੰਡ ਦੇ ਵਿਅਕਤੀਗਤ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੇ ਦਾ ਤਗ਼ਮਾ ਜਿੱਤਿਆ। ਤੇਈ ਸਾਲਾ ਪ੍ਰੀਤੀ ਦਾ ਪੈਰਿਸ ਪੈਰਾਲੰਪਿਕ ਦੇ ਪੈਰਾ ਅਥਲੀਟਾਂ ਵਿੱਚ ਭਾਰਤ ਲਈ ਪਹਿਲਾ ਤਗ਼ਮਾ ਹੈ। ਚੀਨ ਦੀ ਜ਼ੋਊ ਜ਼ੀਆ (13.58) ਨੇ ਸੋਨੇ ਤੇ ਗੁਓ ਕਿਆਨਕਿਆਨ (13.74) ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਟੀ35 ਵਰਗ ਵਿੱਚ ਤਾਲਮੇਲ ਸਬੰਧੀ ਵਿਕਾਰ ਜਿਵੇਂ ਹਾਈਪਰਟੋਨੀਆ, ਐਟੈਕਿਸੀਆ ਤੇ ਐਥੀਟੋਸਿਸ ਤੇ ਸੇੇਰੇਬ੍ਰਲ ਪਾਲਸੀ ਵਾਲੇ ਖਿਡਾਰੀ ਹਨ। -ਪੀਟੀਆਈ

Advertisement

Advertisement