ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਡਿਊਟੀ ਤੋਂ ਪਰਤ ਰਹੇ ਸਹਾਇਕ ਥਾਣੇਦਾਰ ’ਤੇ ਹਮਲਾ

07:11 AM Oct 17, 2024 IST

ਪੱਤਰ ਪ੍ਰੇਰਕ
ਰਾਮਾਂ ਮੰਡੀ, 16 ਅਕਤੂਬਰ
ਬੀਤੀ ਰਾਤ ਪਿੰਡ ਕਮਾਲੂ ਨਿਵਾਸੀ ਪੰਜਾਬ ਪੁਲੀਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ’ਤੇ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਹਮਲਾ ਕਰਕੇ ਉਸ ਸਮੇਂ ਗੰਭੀਰ ਜ਼ਖ਼ਮੀ ਦਿੱਤਾ ਜਦੋਂ ਉਹ ਚੋਣ ਡਿਊਟੀ ਤੋਂ ਵਾਪਸ ਪਿੰਡ ਕਮਾਲੂ ਘਰ ਪਰਤ ਰਿਹਾ ਸੀ। ਜ਼ਖ਼ਮੀ ਗੁਰਦੀਪ ਸਿੰਘ ਨੂੰ ਇਲਾਜ ਲਈ ਪਿੰਡ ਦੇ ਹੀ ਇੱਕ ਵਿਅਕਤੀ ਵੱਲੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਸ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਹ ਬੀਤੀ ਰਾਤ ਪਿੰਡ ਜੇਠੂਕੇ ਵਿੱਚ ਚੋਣ ਡਿਊਟੀ ਖਤਮ ਹੋਣ ਤੋਂ ਵਾਪਸ ਆਪਣੇ ਪਿੰਡ ਕਮਾਲੂ ਵਿੱਚ ਪਰਤ ਰਿਹਾ ਸੀ ਕਿ ਰਸਤੇ ਵਿੱਚ ਪਿੰਡ ਵਿੱਚ ਹੀ ਡਾਂਗਾਂ ਲਈ ਖੜ੍ਹੇ ਕੁਝ ਨੌਜਵਾਨਾਂ ਨੇ ਉਸ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ।

Advertisement

Advertisement