For the best experience, open
https://m.punjabitribuneonline.com
on your mobile browser.
Advertisement

ਡੈਨਮਾਰਕ ਦੀ ਪ੍ਰਧਾਨ ਮੰਤਰੀ ’ਤੇ ਹਮਲਾ, ਮੁਲਜ਼ਮ ਗ੍ਰਿਫ਼ਤਾਰ

12:55 PM Jun 08, 2024 IST
ਡੈਨਮਾਰਕ ਦੀ ਪ੍ਰਧਾਨ ਮੰਤਰੀ ’ਤੇ ਹਮਲਾ  ਮੁਲਜ਼ਮ ਗ੍ਰਿਫ਼ਤਾਰ
Advertisement

ਕੋਪੇਨਹੇਗਨ, 8 ਜੂਨ
ਕੇਂਦਰੀ ਕੋਪੇਨਹੇਗਨ ਵਿੱਚ ਵਿਅਕਤੀ ਨੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਉੱਤੇ ਕਥਿਤ ਤੌਰ ’ਤੇ ਹਮਲਾ ਕੀਤਾ ਹੈ। ਪੁਲੀਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। 39 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਹੋਰ ਵੇਰਵੇ ਨਹੀਂ ਦਿੱਤੇ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਪ੍ਰਧਾਨ ਮੰਤਰੀ ਨੂੰ ਸੱਟ ਵੱਜੀ ਹੈ ਜਾਂ ਨਹੀਂ।

Advertisement

Advertisement
Author Image

Advertisement
Advertisement
×