For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਤੇ ਇੰਡੀਆ ਗਠਜੋੜ ਦਾ ਚੋਣ ਕਮਿਸ਼ਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼: ਮੇਘਵਾਲ

01:45 PM Apr 26, 2024 IST
ਕਾਂਗਰਸ ਤੇ ਇੰਡੀਆ ਗਠਜੋੜ ਦਾ ਚੋਣ ਕਮਿਸ਼ਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼  ਮੇਘਵਾਲ
Advertisement

ਨਵੀਂ ਦਿੱਲੀ, 26 ਅਪਰੈਲ
ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਈਵੀਐੱਮ ’ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਕਾਂਗਰਸ ਅਤੇ ਇੰਡੀਆ ਗਠਜੋੜ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕਰਦਾ ਹੈ।

Advertisement

Advertisement
Author Image

Advertisement
Advertisement
×