ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਤੁਲ ਵਰਮਾ ਹਿਮਾਚਲ ਦੇ ਨਵੇਂ ਡੀਜੀਪੀ ਨਿਯੁਕਤ

06:51 AM May 02, 2024 IST

ਸ਼ਿਮਲਾ: ਇੰਡੀਅਨ ਪੁਲੀਸ ਸਰਵਿਸ (ਆਈਪੀਐਸ) ਦੇ 1991 ਬੈਚ ਦੇ ਅਫ਼ਸਰ ਡਾ. ਅਤੁਲ ਵਰਮਾ ਨੂੰ ਹਿਮਾਚਲ ਪ੍ਰਦੇਸ਼ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਝਾਰਖੰਡ ਦੇ ਰਹਿਣ ਵਾਲੇ ਵਰਮਾ ਪਹਿਲਾਂ ਹਿਮਾਚਲ ਪ੍ਰਦੇਸ਼ ’ਚ ਡਾਇਰੈਕਟਰ ਜਨਰਲ (ਸੀਆਈਡੀ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਸੂਬਾ ਸਰਕਾਰ ਵੱਲੋਂ ਸਾਬਕਾ ਡੀਜੀਪੀ ਸੰਜੈ ਕੁੰਡੂ ਦੀ ਸੇਵਾਮੁਕਤੀ ਤੋਂ ਇਕ ਦਿਨ ਬਾਅਦ ਡਾ. ਵਰਮਾ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement