ਔਜਲਾ ਵੱਲੋਂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ
06:32 AM Dec 12, 2024 IST
ਅੰਮ੍ਰਿਤਸਰ (ਟਨਸ):
Advertisement
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਪਹੁੰਚੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਔਜਲਾ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦਾ ਪ੍ਰਸ਼ਾਦ ਅਤੇ ਇੱਕ ਬੂਟਾ ਦੇ ਕੇ ਵਧਾਈ ਦਿੱਤੀ। ਨਵੀਂ ਦਿੱਲੀ ਵਿੱਚ ਪ੍ਰਿਯੰਕਾ ਗਾਂਧੀ ਨੂੰ ਮਿਲਣ ਪਹੁੰਚੇ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਆਉਣ ਦਾ ਸੱਦਾ ਵੀ ਦਿੱਤਾ।
Advertisement
Advertisement