For the best experience, open
https://m.punjabitribuneonline.com
on your mobile browser.
Advertisement

ਅਵਤਾਰ ਸਿੰਘ ਇਕਾਈ ਮਾਝੀ ਦੇ ਪ੍ਰਧਾਨ ਬਣੇ

08:45 AM Mar 03, 2024 IST
ਅਵਤਾਰ ਸਿੰਘ ਇਕਾਈ ਮਾਝੀ ਦੇ ਪ੍ਰਧਾਨ ਬਣੇ
ਭਵਾਨੀਗੜ੍ਹ ਦੇ ਪਿੰਡ ਮਾਝੀ ਵਿੱਚ ਇਕਮੁੱਠਤਾ ਜ਼ਾਹਰ ਕਰਦੇ ਹੋਏ ਕਿਸਾਨ। -ਫੋਟੋ: ਮੱਟਰਾਂ
Advertisement

ਭਵਾਨੀਗੜ੍ਹ: ਇੱਥੋਂ ਨੇੜਲੇ ਪਿੰਡ ਮਾਝੀ ਵਿੱਚ ਭਾਰਤੀ ਕਿਸਾਨ ਯੂਨੀਅਨ ਧਨੇਰ ਦੀ ਚੋਣ ਮੀਟਿੰਗ ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਅਤੇ ਜਨਰਲ ਸਕੱਤਰ ਜਵਾਲਾ ਸਿੰਘ ਘਨੌੜ੍ਹ ਦੀ ਨਿਗਰਾਨੀ ਹੇਠ ਕੀਤੀ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਅਵਤਾਰ ਸਿੰਘ ਪ੍ਰਧਾਨ, ਚਮਕੌਰ ਸਿੰਘ ਜਨਰਲ ਸਕੱਤਰ, ਮੱਖਣ ਸਿੰਘ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ, ਭਰਪੂਰ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਸਹਾਇਕ ਸਕੱਤਰ, ਕਰਮਜੀਤ ਸਿੰਘ ਪ੍ਰੈੱਸ ਸਕੱਤਰ, ਜਸਵੀਰ ਸਿੰਘ ਸਹਾਇਕ ਪ੍ਰੈੱਸ ਸਕੱਤਰ, ਅੰਗਰੇਜ਼ ਸਿੰਘ ਖਜ਼ਾਨਚੀ ਅਤੇ ਕਰਤਾਰ ਸਿੰਘ ਸਹਾਇਕ ਖਜ਼ਾਨਚੀ ਚੁਣੇ ਗਏ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਹੱਕ ਮੰਗਦੇ ਕਿਸਾਨਾਂ ਉੱਤੇ ਢਾਹੇ ਗਏ ਜ਼ਬਰ ਦੀ ਨਿਖੇਧੀ ਕੀਤੀ ਗਈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×