For the best experience, open
https://m.punjabitribuneonline.com
on your mobile browser.
Advertisement

ਅਵਤਾਰ ਤਨੇਜਾ ਵੱਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਦਾਅਵੇਦਾਰੀ ਪੇਸ਼

07:54 AM Mar 02, 2024 IST
ਅਵਤਾਰ ਤਨੇਜਾ ਵੱਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਦਾਅਵੇਦਾਰੀ ਪੇਸ਼
ਕਾਂਗਰਸ ਆਗੂ ਜਗਨੇਸ਼ ਕੁਮਾਰ ਰਿੰਕੂ ਨੂੰ ਮੰਗ ਪੱਤਰ ਸੌਂਪਦੇ ਹੋਏ ਅਵਤਾਰ ਸਿੰਘ ਤਨੇਜਾ।
Advertisement

ਪੱਤਰ ਪ੍ਰੇਰਕ
ਤਰਨ ਤਾਰਨ, 1 ਮਾਰਚ
ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਤਨੇਜਾ ਨੇ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਪਾਰਟੀ ਆਗੂ ਜਗਨੇਸ਼ ਕੁਮਾਰ ਰਿੰਕੂ ਸਾਹਮਣੇ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਰਟੀ ਦੀ ਟਿਕਟ ਲੈਣ ਲਈ ਦਾਅਵੇਦਾਰੀ ਪੇਸ਼ ਕੀਤੀ ਹੈ| ਉਨ੍ਹਾਂ ਨਾਲ ਜ਼ਿਲ੍ਹੇ ਦੇ ਪਾਰਟੀ ਆਗੂ ਹਰਜਿੰਦਰ ਚੌਹਾਨ ਕੋਆਰਡੀਨੇਟਰ ਅਸੈਂਬਲੀ ਹਲਕਾ ਤਰਨ ਤਾਰਨ, ਸੰਦੀਪ ਕੁਮਾਰ ਸੋਨੂੰ ਦੋਦੇ ਬਲਾਕ ਪ੍ਰਧਾਨ ਤਰਨ ਤਾਰਨ, ਅਵਤਾਰ ਸਿੰਘ ਠੇਕੇਦਾਰ ਵਿੱਤ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ, ਮਨੋਜ ਅਗਨੀਹੋਤਰੀ ਜਰਨਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×