For the best experience, open
https://m.punjabitribuneonline.com
on your mobile browser.
Advertisement

ਤਿੰਨ ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਭੇਟ

07:48 AM Apr 26, 2024 IST
ਤਿੰਨ ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਭੇਟ
ਸੁਸਾਇਟੀ ਦੇ ਆਗੂ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਦਿੰਦੇ ਹੋਏ।-ਫੋਟੋ: ਧਵਨ
Advertisement

ਪਠਾਨਕੋਟ: ਵਿੱਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਤਿੰਨ ਹੋਣਹਾਰ ਵਿਦਿਆਰਥਣਾਂ ਨੂੰ 11 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਡਾ. ਐੱਮਐੱਲ ਅੱਤਰੀ, ਨਰਿੰਦਰ ਗੁਪਤਾ, ਨੀਨਾ ਵਰਮਾ ਤੇ ਦਿਸ਼ਾ ਆਦਿ ਹਾਜ਼ਰ ਸਨ। ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਤਿੰਨ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਫੀਸ ਲਈ ਬਤੌਰ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਬੇਟੀਆਂ ਨੂੰ ਸਿੱਖਿਆ ਗ੍ਰਹਿਣ ਕਰਵਾਉਣਾ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×