ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੱਜਣਮਾਜਰਾ ਨੈਸ਼ਨਲ ਐਜੂਕੇਸ਼ਨ ਪਿਲਰਜ਼ ਐਵਾਰਡ ਨਾਲ ਨਿਵਾਜੇ

11:38 AM Jul 27, 2020 IST
Advertisement

ਮਾਲੇਰਕੋਟਲਾ: ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਵੱਲੋਂ ਪਹਿਲਾ ‘ਨੈਸ਼ਨਲ ਵਰਚੁਅਲ ਐਜੂਕੇਸ਼ਨ ਲੀਡਰਸ਼ਿਪ ਪਿਲਰਜ਼ ਐਵਾਰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਅਲੀਨਾ (ਵਾਈਸ ਪ੍ਰੈਜ਼ੀਡੈਂਟ ਆਫ਼ ਇੰਟਰਨੈਸ਼ਨਲ ਐਸੋਸੀਏਸ਼ਨ ਫਾਰ ਦਾ ਸਟੱਡੀ ਆਫ਼ ਗੇਮਿੰਗ ਅਡਿਕਸ਼ਨ) ਸ਼ਾਮਲ ਹੋਏ ਅਤੇ ਇਸ ਤੋਂ ਇਲਾਵਾ ਹੋਰਨਾਂ ਸਕੂਲਾਂ ਦੇ ਮੁੱਖ ਪ੍ਰਬੰਧਕਾਂ ਨੇ  ਭਾਗ ਲਿਆ। ਸਮਾਗਮ ਵਿੱਚ ਨੈਸ਼ਨਲ ਐਜੂਕੇਸ਼ਨ  ਪਿਲਰਜ਼ ਐਵਾਰਡ-2020 ਲਈ ਜਸਵੰਤ ਸਿੰਘ ਗੱਜਣਮਾਜਰਾ ਚੁਣੇ ਗਏ। ਸ੍ਰੀ ਗਜਣਮਾਜਰਾ ਇਸ ਸਮੇਂ ਪਾਇਨੀਅਰ ਕਾਨਵੈਂਟ ਸਕੂਲ, ਤਾਰਾ ਵਿਵੇਕ ਕਾਲਜ ਗੱਜਣਮਾਜਰਾ, ਤਾਰਾ ਕਾਨਵੈਂਟ ਸਕੂਲ ਮਾਲੇਰਕੋਟਲਾ ਆਪਣੀ ਅਗਵਾਈ ਹੇਠ ਚਲਾ ਰਹੇ ਹਨ ਤੇ ਇਨ੍ਹਾਂ ਸੰਸਥਾਵਾਂ ਵਿੱਚ ਤਕਰੀਬਨ 7000 ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਵਰਦੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Tags :
ਐਜੂਕੇਸ਼ਨਐਵਾਰਡਗੱਜਣਮਾਜਰਾਨਿਵਾਜੇਨੈਸ਼ਨਲਪਿਲਰਜ਼
Advertisement