ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਰੈਲੀ

08:42 AM Sep 24, 2024 IST
ਸ਼ਹਿਰ ਵਿੱਚ ਜਨਤਕ ਥਾਵਾਂ ਉੱਤੇ ਬੂਟੇ ਲਗਾਉਂਦੇ ਹੋਏ ਪਤਵੰਤੇ। -ਫੋਟੋ: ਚਿੱਲਾ

ਬਨੂੜ:

Advertisement

ਨਗਰ ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਸਾਬਕਾ ਪ੍ਰਧਾਨ ਅਤੇ ਕੌਂਸਲਰ ਲਛਮਣ ਸਿੰਘ ਚੰਗੇਰਾ, ਕਾਰਜਸਾਧਕ ਅਫ਼ਸਰ ਵਰਿੰਦਰ ਕੁਮਾਰ ਜੈਨ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਸੀਐੱਫ ਅਮਨਦੀਪ ਕੌਰ ਸਿੱਧੂ, ਸ਼ਹਿਰ ਦੇ ਬਰੈਂਡ ਅੰਬੈਸਡਰ ਦੀਦਾਰ ਸਿੰਘ ਅਤੇ ਨਗਰ ਕੌਂਸਲ ਦੀ ਪੂਰੀ ਟੀਮ ਵੱਲੋਂ ਸਵੱਛਤਾ ਹੀ ਸੇਵਾ ਸਵੱਛਤਾ ਕੀ ਭਾਗੀਦਾਰੀ ਤਹਿਤ ਸਕੂਲ ਦੇ ਬੱਚਿਆਂ ਨਾਲ ਮਿਲ ਕੇ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਸ਼ਹਿਰ ਦੇ ਵਸਨੀਕਾਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਸ਼ਹਿਰ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਨਗਰ ਕੌਂਸਲ ਵੱਲੋਂ ਰਖਵਾਏ ਗਏ ਵੇਸਟ ਕਲੈਕਟਰਾਂ ਨੂੰ ਮੁਹੱਈਆ ਕਰਾਉਣ ਦੀ ਅਪੀਲ ਕੀਤੀ ਗਈ। -ਪੱਤਰ ਪ੍ਰੇਰਕ

Advertisement
Advertisement