ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਸਾ ਕਾਲਜ ਭਗਤਾ ਭਾਈ ਦਾ ਬੀ.ਕਾਮ ਦਾ ਨਤੀਜਾ ਸੌ ਫੀਸਦੀ ਰਿਹਾ

07:17 AM Jul 27, 2024 IST
ਕਿਰਨਦੀਪ ਕੌਰ, ਕਰਨਪ੍ਰੀਤ ਕੌਰ ਤੇ ਮਨਦੀਪ ਕੌਰ।

ਪੱਤਰ ਪ੍ਰੇਰਕ
ਭਗਤਾ ਭਾਈ, 26 ਜੁਲਾਈ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦਾ ਬੀ.ਕਾਮ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਸੌ ਫੀਸਦੀ ਰਿਹਾ। ਵਿਭਾਗ ਦੇ ਮੁਖੀ ਪ੍ਰੋ. ਲਖਵੀਰ ਕੌਰ ਨੇ ਦੱਸਿਆ ਕਿ ਦਸੰਬਰ 2023 ’ਚ ਪੰਜਾਬੀ ਯੂਨੀਵਰਸਿਟੀ ਵੱਲੋਂ ਲਈ ਗਈ ਇਸ ਪ੍ਰੀਖਿਆ ਵਿੱਚ ਕਾਲਜ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 77.03 ਫੀਸਦੀ ਅੰਕ ਲੈ ਕੇ ਪਹਿਲਾ, ਕਰਨਪ੍ਰੀਤ ਕੌਰ ਨੇ 70.4 ਫੀਸਦੀ ਅੰਕ ਲੈ ਕੇ ਦੂਜਾ ਅਤੇ ਮਨਦੀਪ ਕੌਰ ਨੇ 68.4 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਕਾਮਰਸ ਵਿਭਾਗ ਦੇ ਪ੍ਰੋ. ਲਖਵੀਰ ਕੌਰ ਤੇ ਕਿਰਨਜੀਤ ਕੌਰ ਨੂੰ ਵਧਾਈ ਦਿੱਤੀ ਹੈ।

Advertisement

Advertisement