ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਵਾਲਿਕ ਕਾਲਜ ਦਾ ਬੀਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

07:54 AM Jul 26, 2024 IST
ਸ਼ਿਵਾਲਿਕ ਗਰਲਜ਼ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ।

ਪੱਤਰ ਪ੍ਰੇਰਕ
ਭੁੱਚੋ ਮੰਡੀ, 25 ਜੁਲਾਈ
ਸ਼ਿਵਾਲਿਕ ਗਰਲਜ਼ ਕਾਲਜ ਭੁੱਚੋ ਮੰਡੀ ਦਾ ਬੀਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਨਵਜਿੰਦਰ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਅੱਕੀ ਕੌਰ ਨੇ 79.7 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਰਮਨਦੀਪ ਕੌਰ ਨੇ ਤੀਜਾ ਹਾਸਲ ਕੀਤਾ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੁਖੀ ਮਨੋਹਰ ਲਾਲ, ਕਾਲਜ ਪ੍ਰਿੰਸੀਪਲ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਚੰਗੇ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Advertisement

Advertisement
Advertisement