ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਸਿੱਦੀਕੀ ਮਾਮਲਾ: ਮੁਲਜ਼ਮਾਂ ਦਾ ਪੁਲੀਸ ਰਿਮਾਂਡ 25 ਤੱਕ ਵਧਾਇਆ

07:14 AM Oct 22, 2024 IST

ਮੁੰਬਈ, 21 ਅਕਤੂਬਰ
ਇੱਥੋਂ ਦੀ ਅਦਾਲਤ ਨੇ ਐੱਨਸੀਪੀ ਆਗੂ ਬਾਬਾ ਸਿੱਦੀਕੀ ਕਤਲ ਕੇਸ ਵਿਚ ਨਾਮਜ਼ਦ ਚਾਰ ਜਣਿਆਂ ਦਾ ਪੁਲੀਸ ਰਿਮਾਂਡ ਵਧਾ ਦਿੱਤਾ ਹੈ। ਅਦਾਲਤ ਨੇ ਗੁਰਮੇਲ ਸਿੰਘ, ਧਰਮਰਾਜ ਕਸ਼ਿਅਪ, ਪ੍ਰਵੀਨ ਲੋਂਕਰ ਅਤੇ ਹਰੀਸ਼ ਕੁਮਾਰ ਨੂੰ 25 ਅਕਤੂਬਰ ਤੱਕ ਪੁਲੀਸ ਹਿਰਾਸਤ ਵਿਚ ਭੇਜ ਦਿੱਤਾ ਹੈ। ਮੁਲਜ਼ਮਾਂ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੰਬਈ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਜਾਂਚ ਵਿਚ ਸਹਿਯੋਗ ਨਹੀਂ ਦੇ ਰਹੇ ਤੇ ਗਲਤ ਜਾਣਕਾਰੀ ਦੇ ਕੇ ਪੁਲੀਸ ਨੂੰ ਗੁੰਮਰਾਹ ਕਰ ਰਹੇ ਹਨ ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾ ਦਿੱਤਾ। ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। -ਪੀਟੀਆਈ

Advertisement

Advertisement