ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਦੇ ਹੱਕ ’ਚ ਰੈਲੀ, ਬਾਦਲ ਪੁੱਜੇ
12:52 PM May 27, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਮਈ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਦੇ ਹੱਕ ਵਿੱਚ ਇਥੇ ਚੋਣ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਕਈ ਨੇਤਾ ਪੁੱਜੇ ਹਨ।
Advertisement
Advertisement