For the best experience, open
https://m.punjabitribuneonline.com
on your mobile browser.
Advertisement

ਬੈਡਮਿੰਟਨ ਮੁਕਾਬਲੇ ’ਚੋਂ ਡਾ. ਅਮਰੀਕ ਸਿੰਘ ਅੱਵਲ

10:40 AM Sep 24, 2024 IST
ਬੈਡਮਿੰਟਨ ਮੁਕਾਬਲੇ ’ਚੋਂ ਡਾ  ਅਮਰੀਕ ਸਿੰਘ ਅੱਵਲ
12309459CD _23 SEPT _ GILL 3
Advertisement

ਰਾਏਕੋਟ:

Advertisement

‘ਖੇਡਾਂ ਵਤਨ ਪੰਜਾਬ ਦੀਆਂ 2024’ ਦੇ ਤੀਜੇ ਸੀਜ਼ਨ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 60 ਸਾਲ ਤੋਂ ਉੱਪਰ ਦੇ ਉਮਰ ਵਰਗ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਰਾਏਕੋਟ ਦੇ ਡਾ. ਅਮਰੀਕ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਰਾਏਕੋਟ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦੇ ਸਰੋਤ ਡਾ. ਅਮਰੀਕ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਉੱਪਰ ਧਾਲੀਵਾਲ ਇਨਡੋਰ ਬੈਡਮਿੰਟਨ ਸਟੇਡੀਅਮ ਰਾਏਕੋਟ ਦੇ ਖਿਡਾਰੀਆਂ ਤੋਂ ਇਲਾਵਾ ਰਾਏਕੋਟ ਵਾਸੀਆਂ ਨੇ ਵਧਾਈ ਦਿੱਤੀ ਹੈ। - ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement