ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਗਚੀ ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਪ੍ਰਤੀਨਿਧ ਨਿਯੁਕਤ

08:24 AM Oct 17, 2023 IST

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੂੰ ਅੱਜ ਜਨੇਵਾ ਵਿੱਚ ਸੰਯੁਕਤ ਰਾਸ਼ਟਰ (ਯੂਐਨ) ਅਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਭਾਰਤ ਦਾ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਬਾਗਚੀ 1995 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਹਨ ਅਤੇ ਉਨ੍ਹਾਂ ਮਾਰਚ 2020 ਵਿੱਚ ਵਿਦੇਸ਼ ਮੰਤਰਾਲੇ ਦੇ ਤਰਜਮਾਨ ਵਜੋਂ ਕਾਰਜਭਾਰ ਸੰਭਾਲਿਆ ਸੀ। ਜਨੇਵਾ ਵਿੱਚ ਬਾਗਚੀ ਇੰਦਰਾ ਮਨੀ ਪਾਂਡੇ ਦੀ ਜਗ੍ਹਾ ਲੈਣਗੇ, ਜੋ ਜਲਦੀ ਹੀ ਨਵੀਂ ਦਿੱਲੀ ਪਰਤਣਗੇ। -ਪੀਟੀਆਈ

Advertisement

Advertisement