For the best experience, open
https://m.punjabitribuneonline.com
on your mobile browser.
Advertisement

ਜ਼ਮਾਨਤ ਦੇ ਹੁਕਮਾਂ ’ਤੇ ਰੋਕ ਸਿਰਫ਼ ਦੁਰਲਭ ਤੇ ਅਸਾਧਾਰਨ ਮਾਮਲਿਆਂ ’ਚ ਹੀ ਲਾਉਣੀ ਚਾਹੀਦੀ ਹੈ: ਸੁਪਰੀਮ ਕੋਰਟ

05:52 PM Jul 12, 2024 IST
ਜ਼ਮਾਨਤ ਦੇ ਹੁਕਮਾਂ ’ਤੇ ਰੋਕ ਸਿਰਫ਼ ਦੁਰਲਭ ਤੇ ਅਸਾਧਾਰਨ ਮਾਮਲਿਆਂ ’ਚ ਹੀ ਲਾਉਣੀ ਚਾਹੀਦੀ ਹੈ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਦਾਲਤਾਂ ਨੂੰ ਮਕੈਨੀਕਲ ਢੰਗ ਨਾਲ ਅਤੇ ਬਿਨਾ ਕੋਈ ਕਾਰਨ ਦੱਸੇ ਜ਼ਮਾਨਤ ਦੇ ਹੁਕਮਾਂ ’ਤੇ ਰੋਕ ਲਾਉਣ ਤੋਂ ਬਚਣਾ ਚਾਹੀਦਾ ਹੈ। ਅਦਾਲਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸੇ ਮੁਲਜ਼ਮ ਨੂੰ ਰਾਹਤ ਦੇਣ ਤੋਂ ਸਿਰਫ਼ ਦੁਰਲਭ ਅਤੇ ਅਸਾਧਾਰਨ ਮਾਮਲਿਆਂ ’ਚ ਹੀ ਇਨਕਾਰ ਕੀਤਾ ਜਾਣਾ ਚਾਹੀਦਾ ਹੈ। ਜਸਟਿਸ ਅਭੈ ਐੱਸ ਓਕਾ ਅਤੇ ਜਸਟਿਸ ਔਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਅਦਾਲਤਾਂ ਕਿਸੇ ਮੁਲਜ਼ਮ ਦੀ ਆਜ਼ਾਦੀ ਨੂੰ ਲਾਪ੍ਰਵਾਹ ਤਰੀਕੇ ਤੋਂ ਅੜਿੱਕਾ ਨਹੀਂ ਡਾਹ ਸਕਦੀ ਹੈ। -ਪੀਟੀਆਈ

Advertisement

Advertisement
Author Image

Advertisement
Advertisement
×