ਸ੍ਰੀ ਆਨੰਦਪੁਰ ਸਾਹਿਬ: ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ। -ਪੱਤਰ ਪ੍ਰੇਰਕ