For the best experience, open
https://m.punjabitribuneonline.com
on your mobile browser.
Advertisement

ਬਜਰੰਗ ਪੂਨੀਆ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ

10:30 PM Sep 06, 2024 IST
ਬਜਰੰਗ ਪੂਨੀਆ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ
Advertisement
ਨਵੀਂ ਦਿੱਲੀ, 6 ਸਤੰਬਰਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਪਹਿਲਵਾਨ ਬਜਰੰਗ ਪੂਨੀਆ ਨੂੰ ਅੱਜ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਬਣਾਉਣ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ ਹੈ। -ਏਐੱਨਆਈ

Advertisement

Advertisement
Author Image

Advertisement