For the best experience, open
https://m.punjabitribuneonline.com
on your mobile browser.
Advertisement

ਬਾਜਵਾ ਨੇ ਜੈਂਤੀਪੁਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

08:43 AM Nov 16, 2024 IST
ਬਾਜਵਾ ਨੇ ਜੈਂਤੀਪੁਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਪੱਪੂ ਜੈਂਤੀਪੁਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ।
Advertisement

ਪੱਤਰ ਪ੍ਰੇਰਕ
ਜੈਂਤੀਪੁਰ, 15 ਨਵੰਬਰ
ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਅਤੇ ਮਾਝੇ ਦੇ ਉੱਘੇ ਸਿਆਸੀ ਆਗੂ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪੁੱਤਰ ਐਡਵੋਕੇਟ ਅਮਨਦੀਪ ਕੁਮਾਰ ਦੀਪੂ ਜੈਂਤੀਪੁਰ, ਸਰਪੰਚ ਸੰਦੀਪ ਕੁਮਾਰ ਕਾਲੂ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੈਂਬਰ ਲੋਕ ਸਭਾ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਾਬਕਾ ਵਿਧਾਇਕ ਓਮ ਪ੍ਰਕਾਸ਼ ਸੋਨੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਨੀਲ ਦੱਤੀ, ਜੁਗਲ ਕਿਸ਼ੋਰ, ਰਮਨਜੀਤ ਸਿੰਘ ਸਿੱਕੀ, ਸੁਖਪਾਲ ਸਿੰਘ ਭੁੱਲਰ, ਕੁਲਬੀਰ ਸਿੰਘ ਜ਼ੀਰਾ, ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਹਲਕਾ ਇੰਚਾਰਜ਼ ਆਪ ਮਜੀਠਾ, ਭਗਵੰਤ ਪਾਲ ਸਿੰਘ ਸੱਚਰ ਹਲਕਾ ਇੰਚਾਰਜ ਕਾਂਗਰਸ ਮਜੀਠਾ ਅਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਉਨ੍ਹਾਂ ਦੇ ਘਰ ਪੁੱਜੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

Advertisement

Advertisement
Advertisement
Author Image

sukhwinder singh

View all posts

Advertisement