For the best experience, open
https://m.punjabitribuneonline.com
on your mobile browser.
Advertisement

ਬਲਪ੍ਰੀਤ ਢਿੱਲੋਂ ‘ਆਪ’ ਦੇ ਯੂਥ ਪ੍ਰਧਾਨ ਨਿਯੁਕਤ

10:46 AM May 08, 2024 IST
ਬਲਪ੍ਰੀਤ ਢਿੱਲੋਂ ‘ਆਪ’ ਦੇ ਯੂਥ ਪ੍ਰਧਾਨ ਨਿਯੁਕਤ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 7 ਮਈ
‘ਆਪ’ ਆਗੂ ਬਲਪ੍ਰੀਤ ਸਿੰਘ ਢਿੱਲੋਂ ਨੂੰ ਹਲਕਾ ਸਮਰਾਲਾ ਤੋਂ ਪਾਰਟੀ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਯੂਥ ਪ੍ਰਧਾਨ ਨਿਯੁਕਤ ਹੋਣ ’ਤੇ ਬਲਪ੍ਰੀਤ ਢਿੱਲੋਂ ਦਾ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸਵਾਗਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਮਬੰਦ ਕਰ ਪਾਰਟੀ ਨਾਲ ਜੋੜਨ। ਇਸ ਮੌਕੇ ਬਲਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।

Advertisement

Advertisement
Author Image

joginder kumar

View all posts

Advertisement
Advertisement
×