ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ਵਿੱਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

09:07 AM Oct 07, 2024 IST
hukka

ਪੱਤਰ ਪ੍ਰੇਰਕ
ਮਾਨਸਾ, 6 ਅਕਤੂਬਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਜਨਤਕ ਥਾਵਾਂ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਪੱਤਰ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।

Advertisement

Advertisement
Tags :
hookah barshookah bars banhookah bars newsmansa news