ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੋੜਿਆਂ ਦੇ ਮੇਲਿਆਂ ’ਤੇ ਪਾਬੰਦੀ

10:48 AM Nov 09, 2023 IST

ਜਲੰਧਰ: ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਹਦੂਦ ਅੰਦਰ ਘੋੜਿਆਂ ਦੀ ਗਲੈਂਡਰਜ਼ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕਿਸੇ ਕਿਸਮ ਦੇ ਘੋੜਿਆਂ ਦੇ ਮੇਲੇ, ਘੋੜਿਆਂ ਦੇ ਇਕੱਠ ਜਾਂ ਕਿਸੇ ਕਿਸਮ ਦੀ ਘੋੜ ਸਵਾਰੀ ਦੇ ਮੁਕਾਬਲੇ ਕਰਵਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਅਗਲੇ ਸਾਲ ਛੇ ਜਨਵਰੀ ਤੱਕ ਲਾਗੂ ਰਹਿਣਗੇ। -ਪੱਤਰ ਪ੍ਰੇਰਕ

Advertisement

Advertisement