ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਦੇ ਚਿੰਤਪੁਰਨੀ ਮੰਦਰ ਵਿੱਚ ਪਾਟੀ ਜੀਨ ਪਾਉਣ ’ਤੇ ਪਾਬੰਦੀ

07:55 AM Aug 19, 2023 IST

ਜਲੰਧਰ (ਪੱਤਰ ਪ੍ਰੇਰਕ): ਇਥੋਂ ਦੇ ਮਾਤਾ ਚਿੰਤਪੁਰਨੀ ਮੰਦਰ ਮਾਈ ਹੀਰਾਂ ਗੇਟ ’ਚ ਹੁਣ ਪਾਟੀਆਂ ਜੀਨਾਂ, ਕੈਪਰੀ ਤੇ ਸਕਰਟ ਸਮੇਤ ਪੱਛਮੀ ਪੌਸ਼ਾਕਾਂ ਪਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੰਦਰ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਅਨਿਲ ਪਾਠਕ ਨੇ ਦੱਸਿਆ ਕਿ ਹੁਣ ਸ਼ਰਧਾਲੂ ਸਾਧਾਰਨ ਕੱਪੜੇ ਪਾ ਕੇ ਹੀ ਮੰਦਰ ਆ ਸਕਣਗੇ ਤੇ ਪੱਛਮੀ ਪਹਿਰਾਵੇ ’ਤੇ ਪਾਬੰਦੀ ਲਾਈ ਗਈ ਹੈ। ਇਹ ਫੈਸਲਾ ਪ੍ਰਬੰਧਕ ਕਮੇਟੀ ਵੱਲੋਂ ਮੰਦਰ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਤੇ ਮੈਂਬਰਾਂ ਦੀ ਸਹਿਮਤੀ ਨਾਲ ਲਿਆ ਗਿਆ ਹੈ। ਇਸ ਤੋਂ ਇਲਾਵਾ ਦੇਵੀ ਤਲਾਬ ਮੰਦਰ ਵਿਚ ਵੀ ਡਰੈਸ ਕੋਡ ਸਖਤੀ ਨਾਲ ਲਾਗੂ ਕੀਤਾ ਗਿਆ ਹੈ।

Advertisement

Advertisement