ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਨਾਲਾ: ਬਜ਼ੁਰਗਾਂ ਅਤੇ ਦਿਵਿਆਂਗਾਂ ਨੇ ਵੋਟ ਪਾਈ

07:18 AM Nov 21, 2024 IST
ਧਨੌਲਾ ਦੇ ਸਰਕਾਰੀ ਸਕੂਲ (ਲੜਕੀਆਂ) ਵਿਚਲੇ ਬੂਥ ’ਤੇ ਵੋਟ ਪਾ ਕੇ ਆਉਂਦੀ ਹੋਈ ਇੱਕ ਬਜ਼ੁਰਗ। -ਫੋਟੋ: ਰਵੀ

ਰਵਿੰਦਰ ਰਵੀ/ਪਰਸ਼ੋਤਮ ਬੱਲੀ
ਬਰਨਾਲਾ/ਧਨੌਲਾ, 20 ਨਵੰਬਰ
ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਅੱਜ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਧਨੌਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ’ਚ ਵਿਦਿਆਰਥੀ ਵਾਲੰਟੀਅਰ ਬਜ਼ੁਰਗਾਂ ਨੂੰ ਵੋਟ ਪਾਉਣ ਲਈ ਬੂਥਾਂ ਤੱਕ ਲੈ ਕੇ ਗਏ ਤੇ ਬਜ਼ੁਰਗਾਂ ਨੇ ਵੀ ਪੂਰੇ ਉਤਸ਼ਾਹ ਨਾਲ ਵੋਟ ਪਾਈ।

Advertisement

Advertisement