ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਨਾਲਾ: ਕਾਲਾ ਧਨੌਲਾ ਦਾ ਪੋਸਟਮਾਰਟਮ ਕਰਨ ਬਾਅਦ ਅੱਜ ਕਰ ਦਿੱਤਾ ਜਾਵੇਗਾ ਸਸਕਾਰ

01:33 PM Feb 19, 2024 IST

ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 19 ਫਰਵਰੀ
ਬਰਨਾਲਾ ਦੇ ਬਡਬਰ ਕੋਲ ਪੁਲੀਸ ਮੁਕਾਬਲੇ ’ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਮਾਨ ਧਨੌਲਾ ਦੀਦਾ ਅੱਜ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਹਸਪਤਾਲ ਵਿੱਚ ਪੁਲੀਸ ਵੱਡੇ ਪੱਧਰ ’ਤੇ ਤਾਇਨਾਤ ਹੈ। ਲਾਸ਼ ਲੈਣ ਲਈ ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਅਤੇ ਪਤਨੀ  ਪਰਿਵਾਰ ਸਮੇਤ ਪੁੱਜੇ ਹੋਏ ਹਨ। ਪੁਲੀਸ ਕਾਨੂੰਨੀ ਕਾਰਵਾਈ ਤੋਂ ਬਾਅਦ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ। ਪਰਿਵਾਰ ਤੋਂ ਇਲਾਵਾ ਪਿੰਡ ਵਾਸੀ ਅਤੇ ਪਹੁੰਚੇ ਰਿਸ਼ਤੇਦਾਰ ਵੀ ਮੌਕੇ ’ਤੇ ਮੌਜੂਦ ਹਨ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਲਾਸ਼ ਸੌਂਪ ਦਿੱਤੀ ਜਾਵੇਗੀ। ਲਾਸ਼ ਮਿਲਣ ਤੋਂ ਬਾਅਦ ਉਸ ਦਾ ਧਨੌਲਾ ’ਚ ਸਸਕਾਰ ਕਰ ਦਿੱਤਾ ਜਾਵੇਗਾ।

Advertisement

Advertisement
Advertisement
Advertisement