ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ: ਟਰੱਕ ਨਾਲ ਟਕਰਾਉਣ ਕਾਰਨ ਕਾਰ ਚਾਲਕ ਦੀ ਮੌਤ, ਅੱਧੇ ਘੰਟੇ ਦੀ ਮਿਹਨਤ ਮਗਰੋਂ ਲਾਸ਼ ਕਾਰ ’ਚੋਂ ਕੱਢੀ

07:31 PM Jun 23, 2023 IST
featuredImage featuredImage

ਮਨੋਜ ਸ਼ਰਮਾ

Advertisement

ਬਠਿੰਡਾ, 10 ਜੂਨ

ਇਥੇ ਬੀਤੀ ਰਾਤ ਕਰੀਬ 11.30 ਵਜੇ ਲਹਿਰਾ ਬੇਗਾ ਨੇੜੇ ਬਰਨਾਲਾ ਰੋਡ ‘ਤੇ ਬਠਿੰਡਾ ਵੱਲ ਆ ਰਹੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ‘ਚ ਕਾਰ ਚਕਨਾਚੂਰ ਹੋ ਗਈ ਅਤੇ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਾਲੰਟੀਅਰ ਹਰਸ਼ਿਤ ਚਾਵਲਾ, ਰਾਜਵਿੰਦਰ ਜਵੰਧਾ ਤੇ ਸੰਦੀਪ ਵਰਮਾ ਨੇ ਮੌਕੇ ‘ਤੇ ਪਹੁੰਚ ਕੇ ਕਾਰ ‘ਚ ਫਸੀ ਲਾਸ਼ ਨੂੰ ਬਾਹਰ ਕੱਢਿਆ। ਅੱਧੇ ਘੰਟੇ ਦੀ ਮਿਹਨਤ ਬਾਅਦ ਲਾਸ਼ ਕਾਰ ‘ਚੋਂ ਨਿਕਲੀ। ਮ੍ਰਿਤਕ ਦੀ ਪਛਾਣ ਪ੍ਰਭਜੋਤ ਸਿੰਘ (31) ਪੁੱਤਰ ਲਛਮਣ ਸਿੰਘ ਵਾਸੀ ਗਲੀ ਨੰਬਰ 1/4, ਆਦਰਸ਼ ਨਗਰ ਵਜੋਂ ਹੋਈ ਹੈ। ਉਹ ਲੁਧਿਆਣਾ ਤੋਂ ਬਠਿੰਡਾ ਆ ਰਿਹਾ ਸੀ।

Advertisement

Advertisement