ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ
03:38 PM Aug 31, 2023 IST
Advertisement
ਮਨੋਜ ਸ਼ਰਮਾ
ਬਠਿੰਡਾ, 31 ਅਗਸਤ
ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਮੇਲ ਸਿੰਘ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ। ਉਹ ਜਦੋਂ ਗੋਨਿਆਣੇ ਤੋਂ ਆਪਣੇ ਪਿੰਡ ਮਹਿਮਾ ਸਰਕਾਰੀ ਵੱਲ ਪਰਤ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਦਰੱਖਤ ਨਾਲ ਜਾ ਟਕਰਾਇਆ। ਮੌਕੇ ’ਤੇ ਲੋਕਾਂ ਨੇ ਪ੍ਰਧਾਨ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
Advertisement
Advertisement
Advertisement