For the best experience, open
https://m.punjabitribuneonline.com
on your mobile browser.
Advertisement

ਬਠਿੰਡਾ: ਮਨਪ੍ਰੀਤ ਬਾਦਲ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

11:47 AM Mar 13, 2024 IST
ਬਠਿੰਡਾ  ਮਨਪ੍ਰੀਤ ਬਾਦਲ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ
Advertisement

ਮਨੋਜ ਸ਼ਰਮਾ
ਬਠਿੰਡਾ, 13 ਮਾਰਚ
ਪੰਜਾਬ ਦੇ ਸਾਬਕਾ ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜਿਨ੍ਹਾਂ ਨੂੰ 10 ਮਾਰਚ ਦੀ ਸਵੇਰੇ ਦਿਲ ਦਾ ਦੌਰਾ ਪਿਆ ਸੀ, ਨੂੰ ਅੱਜ ਤਿੰਨ ਦਿਨ ਬਾਅਦ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਸ੍ਰੀ ਬਾਦਲ ਹੁਣ ਠੀਕ ਹਨ ਤੇ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਮਿਲ਼ ਗਈ।

Advertisement

Advertisement
Author Image

Advertisement
Advertisement
×