ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ਪੁਲੀਸ ਨੇ ‘ਅਪਰੇਸ਼ਨ ਸੀਲ’ ਦੌਰਾਨ ਪੰਜਾਬ-ਹਰਿਆਣਾ ਸਰਹੱਦ ’ਤੇ 16 ਨਾਕੇ ਲਗਾਏ

04:02 PM Aug 19, 2023 IST

ਧਰਮਪਾਲ ਸਿੰਘ ਤੂਰ
ਸੰਗਤ ਮੰਡੀ,19 ਅਗਸਤ
ਬਠਿੰਡਾ ਪੁਲੀਸ ਵੱਲੋਂ ‘ਅਪਰੇਸ਼ਨ ਸੀਲ’ ਤਹਿਤ ਪੰਜਾਬ ਅਤੇ ਹਰਿਆਣਾ ਨੂੰ ਜੋੜਦੇ ਤਿੰਨ ਵੱਡੀਆਂ ਅਤੇ 13 ਲਿੰਕ ਸੜਕਾਂ ਉੱਪਰ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਬਠਿੰਡਾ-ਡੱਬਵਾਲੀ ਰੋਡ ’ਤੇ ਪੈਂਦੇ ਡੂੰਮਵਾਲੀ ਬੈਰੀਅਰ ਉੱਪਰ ਲੱਗੇ ਨਾਕੇ ’ਤੇ ਪਹੁੰਚੇ ਐੱਸਐੱਸਪੀ ਬਠਿੰਡਾ  ਗੁਲਨੀਤ ਸਿੰਘ ਖੁਰਾਣਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਖ਼ਿਲਾਫ ਜੰਗ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੰਜਾਬ ਦੇ ਦਸ ਜ਼ਿਲ੍ਹਿਆਂ ਵਿੱਚ ਅੰਤਰਰਾਜੀ ਸੜਕਾਂ ਉੱਪਰ ‘ਅਪਰੇਸ਼ਨ ਸੀਲ’ ਤਹਿਤ ਵਿਸ਼ੇਸ਼ ਨਾਕੇ ਲਾਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐੱਸਪੀ ਹਿਨਾ ਗੁਪਤਾ ਤੋਂ ਇਲਾਵਾ ਹੋਰ ਪੁਲੀਸ ਮੁਲਾਜ਼ਮ ਹਾਜ਼ਰ ਸਨ।

Advertisement

Advertisement
Advertisement