For the best experience, open
https://m.punjabitribuneonline.com
on your mobile browser.
Advertisement

ਬਠਿੰਡਾ: ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਨਰਸਿੰਗ ਦੀਆਂ ਵਿਦਿਆਰਥਣਾਂ ’ਤੇ ਪੁਲੀਸ ਤਸ਼ੱਸਦ ਦੀ ਨਿੰਦਾ ਕੀਤੀ

03:05 PM Sep 19, 2023 IST
ਬਠਿੰਡਾ  ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਨਰਸਿੰਗ ਦੀਆਂ ਵਿਦਿਆਰਥਣਾਂ ’ਤੇ ਪੁਲੀਸ ਤਸ਼ੱਸਦ ਦੀ ਨਿੰਦਾ ਕੀਤੀ
Advertisement

ਮਨੋਜ ਸ਼ਰਮਾ
ਬਠਿੰਡਾ, 19 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੇਸ਼ ਭਗਤ ਯੂਨੀਵਰਸਿਟੀ ਅਮਲੋਹ ਦੇ ਪ੍ਰਬੰਧਕਾਂ ਵੱਲੋਂ ਬੀਐੱਸਸੀ ਨਰਸਿੰਗ ਦੀਆਂ ਵਿਦਿਆਰਥਣਾਂ ਦੇ ਕਰੀਅਰ ਨਾਲ ਕਥਿਤ ਖਿਲਵਾੜ ਕਰਨ ਤੇ ਫਿਰ ਉਨ੍ਹਾਂ ਉੱਤੇ ਪੁਲੀਸ ਤਸ਼ੱਦਦ ਕਰਵਾਉਣ ਦੀ ਨਿੰਦਾ ਕੀਤੀ ਹੈ। ਇਥੇ ਔਰਤਾਂ ਨਾਲ ਕੀਤੀ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਉਹ ਪੀੜਤ ਵਿਦਿਆਰਥਣਾਂ ਦੇ ਨਾਲ ਹੈ। ਵਿਦਿਆਰਥਣਾਂ ਨੂੰ ਬਣਦਾ ਇਨਸਾਫ਼ ਦਿਵਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ।

Advertisement

Advertisement
Author Image

Advertisement
Advertisement
×