ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਾਵਰ ਦੇ ਸ਼ੈੈਲਟਰ ’ਚੋਂ ਬੈਟਰੀਆਂ ਚੋਰੀ

07:28 AM Dec 04, 2023 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਦਸੰਬਰ
ਥਾਣਾ ਡੇਹਲੋਂ ਦੇ ਇਲਾਕੇ ਪਿੰਡ ਸ਼ਰੀਂਹ ਵਿੱਚੋਂ ਅਣਪਛਾਤੇ ਵਿਅਕਤੀ ਬੈਟਰੀਆਂ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਪਿੰਡ ਰਾਮਗੜ੍ਹ ਵਾਸੀ ਰਣਧੀਰ ਸਿੰਘ ਉਹ ਬੀ ਫੋਰ ਸੈਵਨ ਕੰਪਨੀ ਵਿੱਚ ਜ਼ੋੋਨ ਸਕਿਰਓਰਟੀ ਅਫ਼ਸਰ ਹੈ। ਉਸਨੂੰ ਪਤਾ ਲੱਗਾ ਹੈ ਕਿ ਪਿੰਡ ਸ਼ਰੀਂਹ ਵਾਲੇ ਟਾਵਰ ਦੇ ਸ਼ੈਲਟਰ ਨੂੰ ਵਿੰਗਾ ਕਰਕੇ ਕੋਈ ਅਣਪਛਾਤਾ ਵਿਅਕਤੀ ਅੱਠ ਬੈਟਰੀਆਂ ਚੋਰੀ ਕਰਕੇ ਲੈ ਗਏ ਹਨ। ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement