ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਬੀਐੱਮਬੀ ਨੇ ਐਮਰਜੈਂਸੀ ਮੀਟਿੰਗ ਸੱਦੀ

09:48 AM May 03, 2025 IST
featuredImage featuredImage
ਭਾਖੜਾ ਡੈਮ ਦੀ ਫਾਈਲ ਫੋਟੋ।

ਚਰਨਜੀਤ ਭੁੱਲਰ
ਚੰਡੀਗੜ੍ਹ, 3 ਮਈ

Advertisement

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਅੱਜ ਸ਼ਾਮ 5 ਵਜੇ ਐਮਰਜੈਂਸੀ ਮੀਟਿੰਗ ਸੱਦੀ ਹੈ, ਜਿਸ ਵਿੱਚ ਹਰਿਆਣਾ ਨੂੰ 30 ਅਪ੍ਰੈਲ ਨੂੰ ਵਾਧੂ ਪਾਣੀ ਦੇਣ ਦੇ ਲਏ ਫ਼ੈਸਲੇ ਤੇ ਵਿਚਾਰ ਚਰਚਾ ਹੋਵੇਗੀ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ 5 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ ਅਤੇ ਉਸ ਤੋਂ ਪਹਿਲਾਂ ਬੀਬੀਐੱਮਬੀ ਦੀ ਅੱਜ ਇਹ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਚ ਪੰਜਾਬ ਆਪਣੀ ਪਾਣੀ ਦੀ ਡਿਮਾਂਡ ਤੇ ਦਲੀਲ ਪੇਸ਼ ਕਰੇਗਾ ਜਦੋ ਕਿ ਹਰਿਆਣਾ ਆਪਣੇ ਵਾਧੂ ਪਾਣੀ ਬਾਰੇ ਪੱਖ ਰੱਖੇਗਾ।

Advertisement
Advertisement