ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਰਬਾਡੋਸ ਦੇ ਤੂਫਾਨ ’ਚ ਫਸੀ ਭਾਰਤੀ ਟੀਮ ਨੂੰ ਲਿਆਉਣ ਲਈ ਬੀਸੀਸੀਆਈ ਭੇਜੇਗੀ ਚਾਰਟਰਡ ਜਹਾਜ਼

11:34 AM Jul 02, 2024 IST

ਬਾਰਬਾਡੋਸ, 2 ਜੁਲਾਈ
ਇੱਥੇ ਆਏ ਸਮੁੰਦਰੀ ਤੂਫਾਨ ਬੇਰਿਲ ਕਾਰਨ ਟੀਮ ਇੰਡੀਆ ਬਾਰਬਾਡੋਸ ’ਚ ਪਿਛਲੇ 36 ਘੰਟਿਆਂ ਤੋਂ ਫਸੀ ਹੋਈ ਹੈ। ਟੀ-20 ਵਿਸ਼ਵ ਕੱਪ ਵਿਚ ਰੋਮਾਂਚਕ ਜਿੱਤ ਦੇ ਅਗਲੇ ਦਿਨ ਟੀਮ ਇੰਡੀਆ ਨੇ ਵਾਪਸੀ ਕਰਨੀ ਸੀ ਪਰ ਤੂਫਾਨ ਕਾਰਨ ਟੀਮ ਇੰਡੀਆ ਭਾਰਤ ਲਈ ਰਵਾਨਾ ਨਹੀਂ ਹੋ ਸਕੀ। ਰਿਪੋਰਟ ਮੁਤਾਬਕ ਬੀਸੀਸੀਆਈ ਟੀਮ ਇੰਡੀਆ ਨੂੰ ਚਾਰਟਰਡ ਫਲਾਈਟ ਰਾਹੀਂ ਵਾਪਸ ਲਿਆਏਗੀ। ਇਹ ਜਾਣਕਾਰੀ ਮਿਲੀ ਹੈ ਕਿ ਭਾਰਤੀ ਟੀਮ ਦੇ ਬੁੱਧਵਾਰ ਨੂੰ ਸ਼ਾਮ 7.45 ਵਜੇ ਦਿੱਲੀ ਪਹੁੰਚਣ ਦੀ ਉਮੀਦ ਹੈ। ਇੱਥੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਪਰ ਇਸ ਦੀ ਹਾਲੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

Advertisement

 

Advertisement
Advertisement
Advertisement