ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਧੁਨਿਕ ਯੁੱਧ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਤਿਆਰ ਰਹੋ: ਸੁਚਿੰਦਰ ਕੁਮਾਰ

09:39 PM Jun 08, 2024 IST
ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕਰਦੇ ਹੋਏ ਉੱਤਰੀ ਕਮਾਨ ਦੇ ‘ਜਨਰਲ ਅਫਸਰ ਕਮਾਂਡਿੰਗ-ਇਨ-ਚੀਫ’ ਲੈਫਟੀਨੈਂਟ ਜਨਰਲ ਐੱਮਵੀ ਸੁਚਿੰਦਰ ਕੁਮਾਰ।

ਦੇਹਰਾਦੂਨ, 8 ਜੂਨ
ਉੱਤਰੀ ਕਮਾਨ ਦੇ ‘ਜਨਰਲ ਅਫਸਰ ਕਮਾਂਡਿੰਗ-ਇਨ-ਚੀਫ’ ਲੈਫਟੀਨੈਂਟ ਜਨਰਲ ਐੱਮਵੀ ਸੁਚਿੰਦਰ ਕੁਮਾਰ ਨੇ ਅੱਜ ਕਿਹਾ ਕਿ ਆਧੁਨਿਕ ਯੁੱਧ ਦਾ ਖਾਸਾ ਲਗਾਤਾਰ ਬਦਲ ਰਿਹਾ ਹੈ ਅਤੇ ਇੰਡੀਅਨ ਮਿਲਟਰੀ ਅਕੈਡਮੀ (ਆਈਐੱਮਏ) ਤੋਂ ਪਾਸਆਊਟ ਕੈਡਿਟਾਂ ਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਤਿਹਾਸਕ ਡਰਿੱਲ ਸਕੁਏਅਰ ’ਤੇ ਆਈਐੱਮਏ ਦੀ ‘ਪਾਸਿੰਗ ਆਊਟ ਪਰੇਡ’ ਨੂੰ ਸੰਬੋਧਨ ਕਰਦਿਆਂ ਲੈਫਟੀਨੈਂਟ ਜਨਰਲ ਸਚਿੰਦਰ ਕੁਮਾਰ ਨੇ ਕਿਹਾ ਕਿ ਉੱਨਤ ਤਕਨੀਕ ਆਧੁਨਿਕ ਯੁੱਧਾਂ ਦੇ ਖਾਸੇ ਨੂੰ ਲਗਾਤਾਰ ਅਸਰਅੰਦਾਜ਼ ਕਰ ਰਹੀ ਹੈ। -ਪੀਟੀਆਈ

Advertisement

Advertisement