ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰੇ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

08:35 PM Jun 29, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 26 ਜੂਨ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪਾਲਕੀ ਸਾਹਿਬ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਸੇਵਾ ਕਾਰਜ ਆਰੰਭ ਹੋ ਗਏ ਹਨ।

Advertisement

ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਇਲਾਕੇ ਦੀ ਸਮੂਹ ਸੰਗਤ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਮੁੱਖ ਇਮਾਰਤ ਤੇ ਵੱਡੇ ਹਾਲ ਵਿੱਚ ਸ਼ਸ਼ੋਭਿਤ ਪਾਲਕੀ ਸਾਹਿਬ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਗੁਰੂ ਮਹਾਰਾਜ ਦੇ ਪ੍ਰਕਾਸ਼ ਅਸਥਾਨ ਦੀ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ।zwnj;ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਮਾਹਿਰ ਕਾਰੀਗਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜਲਦੀ ਹੀ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਂਸ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਹਸਪਤਾਲ ਦੀ ਉਸਾਰੀ ਦਾ ਪ੍ਰਾਜੈਕਟ ਵੀ ਸੰਗਤ ਦੇ ਸਹਿਯੋਗ ਨਾਲ ਆਰੰਭ ਕੀਤਾ ਜਾਵੇਗੇ। ਇਸ ਮੌਕੇ ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਜਗਜੀਤ ਸਿੰਘ ਆਹੂਜਾ ਅਤੇ ਰਾਜਿੰਦਰ ਸਿੰਘ ਡੰਗ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Advertisement
Tags :
ਸੁੰਦਰੀਕਰਨਸ਼ੁਰੂਕਰਵਾਇਆਗੁਰਦੁਆਰੇ
Advertisement