ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਾਲਾ ਵਿੱਚ ਸੁੰਦਰ ਦਸਤਾਰ ਮੁਕਾਬਲੇ ਭਲਕੇ

10:32 PM Jun 29, 2023 IST

ਪੱਤਰ ਪ੍ਰੇਰਕ

Advertisement

ਸਮਰਾਲਾ, 23 ਜੂਨ

ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਈ ਮਰਦਾਨਾ ਜੀ ਚੈਰੀਟੇਬਲ ਸੁਸਾਇਟੀ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ (ਐੱਨਜੀਓ) ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਸਿਹਾਲਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਵਿੱਚ 25 ਜੂਨ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ। ਚੇਅਰਮੈਨ ਨੀਰਜ ਸਿਹਾਲਾ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਸਿਹਾਲਾ ਵਿੱਚ ਵੀ 18 ਜੂਨ ਤੋਂ 24 ਜੂਨ ਤੱਕ ਦਸਤਾਰ ਸਿਖਲਾਈ ਲਈ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਛੋਟੇ ਬੱਚੇ ਅਤੇ ਨੌਜਵਾਨ ਬੜੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ, 25 ਜੂਨ ਦਿਨ ਐਤਵਾਰ ਨੂੰ ਸ਼ਾਮ 4 ਵਜੇ ਸੁੰਦਰ ਦਸਤਾਰ ਮੁਕਾਬਲੇ ਸ਼ੁਰੂ ਹੋਣਗੇ।

Advertisement

Advertisement
Tags :
ਸਿਹਾਲਾਸੁੰਦਰਦਸਤਾਰਭਲਕੇਮੁਕਾਬਲੇਵਿੱਚ
Advertisement