ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਲਾ ਕਾਲਜ ਦਾ ਬੀਬੀਏ ਦਾ ਨਤੀਜਾ ਸ਼ਾਨਦਾਰ

06:36 AM Aug 08, 2024 IST
ਕਾਲਜ ਦੇ ਹੋਣਹਾਰ ਵਿਦਿਆਰਥੀ ਪ੍ਰਬੰਧਕਾਂ ਨਾਲ। -ਫੋਟੋ: ਬੱਬੀ

ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦਾ ਬੀਬੀਏ (ਮੈਨੇਜਮੈਂਟ ਵਿਭਾਗ ਭਾਗ ਤੀਜਾ) ਛੇਵਾਂ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਵਿਸ਼ਾਲੀ ਰਾਣੀ ਨੇ 98 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਗੁਰਸਿਮਰਨ ਸਿੰਘ ਨੇ 97 ਫ਼ੀਸਦੀ ਤੇ ਅਨੂ ਨੇ 96 ਫ਼ੀਸਦੀ ਅੰਕਾਂ ਨਾਲ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਭਾਗ ਮੁਖੀ ਪ੍ਰੋ. ਗੁਰਲਾਲ ਸਿੰਘ, ਮੈਨੇਜਮੈਂਟ ਤੇ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਪ੍ਰੀਤਕਮਲ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਗੁਰਿੰਦਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement