ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਾਲ: ਘਰ ਨੂੰ ਅੱਗ ਲੱਗਣ ਕਾਰਨ ਔਰਤ ਅਤੇ 6 ਸਾਲਾਂ ਬੱਚਾ ਸੜੇ, 1 ਗੰਭੀਰ

05:45 PM Jul 05, 2024 IST
ਘਰ ਦੇ ਬਾਹਰ ਮੌਜੂਦ ਸੁਰੱਖਿਆ ਕਰਮੀ।(PTI Photo)

ਬੋਲਪੁਰ, 5 ਜੁਲਾਈ

Advertisement

ਇੱਥੋਂ ਦੇ ਇਕ ਘਰ ਵਿਚ ਅੱਗ ਲੱਗਣ ਕਾਰਨ ਇਕ ਮਹਿਲਾ ਅਤੇ ਉਸਦੇ ਛੇ ਸਾਲਾਂ ਪੁੱਤਰ ਦੀ ਸੜਨ ਕਾਰਨ ਮੌਤ ਹੋ ਗਈ ਜਦੋਂਕਿ ਮਹਿਲਾ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਰਾਜਕਪੁਰ ਪਿੰਡ ਵਿਚ ਸਵੇਰ ਸਮੇਂ ਵਾਪਰੀ ਜਦੋਂ ਪਰਿਵਾਰਕ ਮੈਂਬਰ ਘਰ ਵਿਚ ਸੋ ਰਹੇ ਸਨ। ਇਲਾਜ ਅਧੀਨ ਪੀੜਤ ਆਲਮ ਨੇ ਦੱਸਿਆ ਕਿ ਉਹ ਜਾਗਿਆ ਹੋਇਆ ਸੀ ਤੇ ਕਿਸੇ ਵਿਅਕਤੀ ਨੂੰ ਖੁੱਲ੍ਹੀ ਖਿੜਕੀ ਵਿਚੋਂ ਬਲਦੀ ਹੋਈ ਸੋਟੀ ਸੁੱਟਦੇ ਵੇਖਿਆ ਸੀ, ਜਿਸ ਕਾਰਨ ਘਰ ਵਿੱਚ ਅਚਾਨਕ ਅੱਗ ਫੈਲ ਗਈ। ਇਸ ਦੌਰਾਨ ਗੁਆਂਢੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਮੈਂਬਰਾਂ ਨੂੰ ਘਰ ਤੋਂ ਬਾਹਰ ਕੱਢਿਆ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Advertisement
Tags :
Bengal
Advertisement