ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਮਨਪ੍ਰੀਤ ਨੂੰ ‘ਸਰਵੋਤਮ ਅਧਿਆਪਕ’ ਪੁਰਸਕਾਰ

07:19 AM Nov 21, 2024 IST
ਪੁਰਸਕਾਰ ਪ੍ਰਾਪਤ ਕਰਦੀ ਹੋਈ ਅਧਿਆਪਕਾ ਰਮਨਪ੍ਰੀਤ ਕੌਰ।

ਜੈਤੋ: ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਨੇ ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੀ ਅਧਿਆਪਕਾ ਰਮਨਪ੍ਰੀਤ ਕੌਰ ਨੂੰ ‘ਸਰਵੋਤਮ ਅਧਿਆਪਕ’ ਐਵਾਰਡ ਦਿੱਤਾ ਹੈ। ਸਕੂਲ ਦੀ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਅਧਿਆਪਕਾ ਨੇ ਇਸ ਪ੍ਰਾਪਤੀ ’ਤੇ ਫ਼ਖ਼ਰ ਮਹਿਸੂਸ ਕਰਦਿਆਂ ਇਸ ਪ੍ਰਾਪਤੀ ਲਈ ਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਲਈ ਇਹ ਇੱਕ ਮਹੱਤਵਪੂਰਨ ਅਤੇ ਮਾਣ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅਧਿਆਪਨ ਸਟਾਫ਼ ਅਤੇ ਉਸ ਦੀ ਵਚਨਬੱਧਤਾ ’ਤੇ ਨਾਜ਼ ਹੈ। ਉਨ੍ਹਾਂ ਆਖਿਆ ਕਿ ਇਹ ਪੁਰਸਕਾਰ ਰਮਨਪ੍ਰੀਤ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹੈ। -ਪੱਤਰ ਪ੍ਰੇਰਕ

Advertisement

Advertisement