ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਨੇ 450 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

04:17 PM May 20, 2025 IST
featuredImage featuredImage
ਆਤਿਸ਼ ਗੁਪਤਾ
Advertisement

ਚੰਡੀਗੜ੍ਹ, 20 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ 450 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।

Advertisement

ਮੁੱਖ ਮੰਤਰੀ ਨੇ ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਲਿਖ ਦਿੱਤੇ ਹਨ।

ਇਸ ਵਿੱਚ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ 184, ਜਲ ਸਰੋਤ ਵਿਭਾਗ ਦੇ 28, ਪੁੱਡਾ ਦੇ 22, ਖੇਡ ਵਿਭਾਗ ਦੇ 55, ਸਥਾਨਕ ਸਰਕਾਰਾਂ ਵਿਭਾਗ ਦੇ 87, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਛੇ, ਸਕੂਲ ਸਿੱਖਿਆ ਦੇ 26, ਜਲ ਸਪਲਾਈ ਤੇ ਸੈਨੀਟੇਸ਼ਨ ਦੇ 26, ਆਬਕਾਰੀ ਤੇ ਕਰ ਵਿਭਾਗ ਦੇ ਦੋ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਚਾਰ ਅਤੇ ਵਿੱਤ ਵਿਭਾਗ ਦੇ 10 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।

 

 

Advertisement
Tags :
CM Bhagwant MannCM Bhagwant Singh MannPunjab CMpunjabi news updatePunjabi Tribune News