ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਛੇਤੀ ਨਬਿੇੜੇ ਲਈ ਵੈੱਬਸਾਈਟ ਲਾਂਚ ਕੀਤੀ

03:11 PM Dec 29, 2023 IST

ਲੁਧਿਆਣਾ, 29 ਦਸੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਜਲਦੀ ਨਬਿੇੜੇ ਲਈ ਨਵੀਂ ਵੈੱਬਸਾਈਟ nri.punjab.gov.in ਲਾਂਚ ਕੀਤੀ ਹੈ।
ਇੱਥੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ 3 ਫਰਵਰੀ ਤੋਂ ਸੂਬੇ ਭਰ ਦੇ ਪਰਵਾਸੀ ਭਾਰਤੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਸ੍ਰੀ ਮਾਨ ਨੇ ਅਧਿਕਾਰੀਆਂ ਨੂੰ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਜਲਦੀ ਨਬਿੇੜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਪੰਜਾਬੀਆਂ ਦੀ ਮਦਦ ਅਤੇ ਸਹੂਲਤ ਲਈ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਸਹਾਇਤਾ ਕੇਂਦਰ ਖੋਲ੍ਹਣ ਦਾ ਵੀ ਐਲਾਨ ਕੀਤਾ।

Advertisement

Advertisement