ਮਨਧੀਰ ਸਿੰਘ ਦਿਓਲਨਵੀਂ ਦਿੱਲੀ, 16 ਅਗਸਤਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਉਨ੍ਹਾਂ ਪਾਰਟੀ ਨਾਲ ਜੁੜੇ ਮੁੱਦੇ ਵਿਚਾਰੇ।