For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਨੂੰ ਮਿਲਣ ਜਾਣਗੇ ਭਗਵੰਤ ਮਾਨ

07:16 AM Apr 04, 2024 IST
ਕੇਜਰੀਵਾਲ ਨੂੰ ਮਿਲਣ ਜਾਣਗੇ ਭਗਵੰਤ ਮਾਨ
Advertisement

ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਜਾਣਗੇ। ਇਸ ਲਈ ਅੱਜ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੁਲਾਕਾਤ ਦੀ ਆਗਿਆ ਮੰਗੀ ਹੈ। ਇਹ ਪੱਤਰ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਅੱਜ ਦੇਰ ਸ਼ਾਮ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ। ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਤੋਂ ਬਾਅਦ ਈਡੀ ਨੇ ਪੁੱਛ-ਪੜਤਾਲ ਤੋਂ ਬਾਅਦ ਸ੍ਰੀ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਉਨ੍ਹਾਂ ਨੂੰ 15 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

Advertisement

Advertisement
Author Image

sukhwinder singh

View all posts

Advertisement
Advertisement
×