For the best experience, open
https://m.punjabitribuneonline.com
on your mobile browser.
Advertisement

ਭਾਈ ਜੈਤਾ ਜੀ ਫਾਊਂਡੇਸ਼ਨ ਐਲੂਮਨੀ ਮੀਟ-2024 ਅੱਜ

12:06 PM Oct 27, 2024 IST
ਭਾਈ ਜੈਤਾ ਜੀ ਫਾਊਂਡੇਸ਼ਨ ਐਲੂਮਨੀ ਮੀਟ 2024 ਅੱਜ
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਈ ਜੈਤਾ ਜੀ ਫਾਊਂਡੇਸ਼ਨ ਵੱਲੋਂ ‘ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਐਲੂਮਨੀ ਮੀਟ-2024’ ਸੈਕਟਰ-26 ’ਚ ਸਥਿਤ ਸਗਸੀਪਾ ਵਿੱਚ 27 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਲਗੀਧਰ ਟਰੱਸਟ ਦੇ ਪ੍ਰਧਾਨ ਤੇ ਬੜੂ ਸਾਹਿਬ ’ਵਰਸਿਟੀ ਦੇ ਵਾਈਸ ਚਾਂਸਲਰ ਡਾ. ਦਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ ਜਦੋਂਕਿ ਏਆਈਪੀਐੱਲ ਗਰੁੱਪ ਦੇ ਐੱਮਡੀ ਤੇ ਚੇਅਰਪਰਸਨ ਦਲਜੀਤ ਸਿੰਘ ਗੁਲਾਟੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਫਾਊਂਡੇਸ਼ਨ ਦੇ ਸੰਸਥਾਪਕ ਹਰਪਾਲ ਸਿੰਘ ਤੇ ਡਾ. ਬੀਐੱਨਐੱਸ ਵਾਲੀਆ ਨੇ ਪੁਰਾਣੇ ਵਿਦਿਆਰਥੀ ਤੇ ਸਮਾਜ ਸੇਵੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।

Advertisement

Advertisement
Advertisement
Author Image

sukhwinder singh

View all posts

Advertisement