ਭਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: ਦਿੱਲੀ ਪੁਲੀਸ ਗੋਂਡਾ ’ਚ ਬ੍ਰਿਜ ਭੂਸ਼ਨ ਦੇ ਘਰ ਪੁੱਜੀ, ਰਿਹਾਇਸ਼ ’ਤੇ ਕੰਮ ਕਰਨ ਵਾਲਿਆਂ ਦੇ ਬਿਆਨ ਦਰਜ ਕੀਤੇ
10:45 PM Jun 23, 2023 IST
ਨਵੀਂ ਦਿੱਲੀ, 6 ਜੂਨ
Advertisement
ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ‘ਚ ਉੱਤਰ ਪ੍ਰਦੇਸ਼ ਦੇ ਗੋਂਡਾ ਸਥਿਤ ਉਸ ਦੇ ਘਰ ‘ਚ ਕੰਮ ਕਰਨ ਵਾਲਿਆਂ ਦੇ ਬਿਆਨ ਦਰਜ ਕੀਤੇ ਹਨ। ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਉਸ ਖ਼ਿਲਾਫ਼ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਐਕਸਪਲੋਇਟੇਸ਼ਨ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਦਾ ਬਿਆਨ ਇਕ ਵਾਰ ਫੇਰ ਸੀਆਰਪੀਸੀ ਦੀ ਧਾਰਾ 164 ਤਹਿਤ ਦਰਜ ਕੀਤਾ ਗਿਆ ਹੈ।
Advertisement
Advertisement