ਸਰਬਜੀਤ ਸਿੰਘ ਭੰਗੂਪਟਿਆਲਾ, 12 ਫਰਵਰੀਭਾਨਾ ਸਿੱਧੂ ਉਰਫ਼ ਕਾਕਾ ਸਿੱਧੂ, ਜੋ ਵੱਖ-ਵੱਖ ਮਾਮਲਿਆਂ ਅਧੀਨ ਸਬ ਜੇਲ੍ਹ ਮਾਲੇਰਕੋਟਲਾ ’ਚ ਕਈ ਦਿਨਾਂ ਤੋਂ ਬੰਦ ਸੀ, ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਭਾਨਾ ਸਿੱਧੂ ਨੇ ਦੋਸ਼ ਲਗਾਇਆ ਕਿ ਪੁਲੀਸ ਨੇ ਉਸ ’ਤੇ ਤਸ਼ੱਦਦ ਕੀਤਾ ਹੈ।