ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਰਗਾ ਨੰਦ ਲੌਂਗੋਵਾਲ ਦੀਆਂ ਦੋ ਪੁਸਤਕਾਂ ਲੋਕ ਅਰਪਣ

09:42 AM Aug 20, 2024 IST
ਬਠਿੰਡਾ ਵਿੱਚ ਪੁਸਤਕਾਂ ਲੋਕ ਅਰਪਣ ਕਰਦੇ ਹੋਏ ਪਤਵੰਤੇ।

ਬਠਿੰਡਾ:

Advertisement

ਸਾਹਿਤ ਜਾਗ੍ਰਤੀ ਸਭਾ ਬਠਿੰਡਾ ਵੱਲੋਂ ਭਾਸ਼ਾ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਭਰਗਾ ਨੰਦ ਲੌਂਗੋਵਾਲ ਦੀਆਂ ਦੋ ਕਿਤਾਬਾਂ ‘ਸੂਰਜ ਤਪ ਕਰਦਾ’ ਅਤੇ ‘ਬਾਤਾ’ ਲੋਕ ਅਰਪਣ ਕੀਤੀਆਂ ਗਈਆਂ। ਇੱਥੇ ਟੀਚਰਜ਼ ਹੋਮ ਵਿੱਚ ਕਰਾਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਡਾਇਰੈਕਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਭੀਮਇੰਦਰ ਸਿੰਘ ਨੇ ਕੀਤੀ। ਗੁਰਦੇਵ ਖੋਖਰ ਅਤੇ ਨਾਵਲਕਾਰ ਜਸਪਾਲ ਮਾਨਖੇੜਾ ਨੇ ਪੁਸਤਕਾਂ ਦੀਆਂ ਵਿਸ਼ੇਸ਼ਤਾਈਆਂ ਦਾ ਜ਼ਿਕਰ ਕੀਤਾ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਬਠਿੰਡਾ ਕੀਰਤੀ ਕ੍ਰਿਪਾਲ ਵੀ ਸ਼ਾਮਲ ਹੋਏ। ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਤਰਸੇਮ ਬਸ਼ਰ ਨੇ ਨਿਭਾਈ। -ਪੱਤਰ ਪ੍ਰੇਰਕ

Advertisement
Advertisement